JALANDHAR WEATHER

ਭਲਕੇ 12 ਵਜੇ ਲੋਕ ਸਭਾ ’ਚ ਪੇਸ਼ ਹੋਵੇਗਾ ਵਕਫ਼ ਸੋਧ ਬਿੱਲ- ਸੂਤਰ

ਨਵੀਂ ਦਿੱਲੀ, 1 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਵਕਫ਼ ਸੋਧ ਬਿੱਲ ਭਲਕੇ ਯਾਨੀ 2 ਅਪ੍ਰੈਲ ਨੂੰ ਦੁਪਹਿਰ 12 ਵਜੇ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਬਿੱਲ ’ਤੇ ਕੱਲ੍ਹ 6-8 ਘੰਟੇ ਤੱਕ ਚਰਚਾ ਹੋ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ