JALANDHAR WEATHER

ਪਿੰਡ ਬੂਟ ਵਿੱਚ ਪੁਲਿਸ ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ

ਸੁਭਾਨਪੁਰ / ਨਡਾਲਾ (ਕਪੂਰਥਲਾ), 1 ਅਪ੍ਰੈਲ, (ਰਘਬਿੰਦਰ ਸਿੰਘ / ਸਤਨਾਮ ਸਿੰਘ ਭਾਟੀਆ)- ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਥਾਣਾ ਸੁਭਾਨਪੁਰ ਆਉਂਦੇ ਪਿੰਡ ਬੂਟ ਵਿਖੇ ਨਜਾਇਜ਼ ਉਸਾਰੀਆਂ ਅਤੇ ਨਸ਼ੇ ਖਿਲਾਫ਼ ਚਲਾਈ ਮੁਹਿੰਮ ਤਹਿਤ ਦੋ ਘਰਾਂ ’ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਤੇ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ