JALANDHAR WEATHER

ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਬੇਅਦਬੀ ਕਰਨ ਵਾਲਿਆਂ 'ਤੇ ਐਸ.ਸੀ. ਐਕਟ ਤਹਿਤ ਹੋਵੇ ਮਾਮਲਾ ਦਰਜ - ਵਿਜੇ ਸਾਂਪਲਾ

ਚੰਡੀਗੜ੍ਹ, 1 ਅਪ੍ਰੈਲ-ਫਿਲੌਰ ਦੇ ਨਿਕਟ ਪਿੰਡ ਨੰਗਲ ਸਥਿਤ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ 'ਤੇ ਐਸ.ਐਫ.ਜੇ. ਨਾਅਰੇ ਲਿਖ ਕੇ ਡਾਕਟਰ ਅੰਬੇਡਕਰ ਜੀ ਦੀ ਬੇਅਦਬੀ ਕੀਤੀ ਗਈ ਹੈ। ਦਲਿਤ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਤਾੜਨਾ ਕੀਤੀ ਹੈ ਤੇ ਐਸ.ਸੀ. ਐਕਟ ਤਹਿਤ ਐਫ.ਆਈ.ਆਰ. ਦਰਜ ਕਰਵਾਉਣ ਦੀ ਮੰਗ ਕੀਤੀ ਹੈ। ਸਾਂਪਲਾ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਬੇਅਦਬੀ ਦੀਆਂ ਧਾਰਾਵਾਂ ਤਹਤ ਅਤੇ ਐਸ.ਸੀ. ਐਕਟ ਤਹਿਤ ਐਫ.ਆਈ.ਆਰ. ਦਰਜ ਕਰਕੇ ਦੋਸ਼ੀ ਨੂੰ ਫੜੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ