ਵਕਫ਼ ਸੋਧ ਬਿੱਲ 'ਤੇ ਰਣਨੀਤੀ 'ਤੇ ਚਰਚਾ ਲਈ ਸੰਸਦ 'ਚ ਵਿਰੋਧੀ ਧਿਰ ਦੀ ਮੀਟਿੰਗ ਸ਼ੁਰੂ

ਨਵੀਂ ਦਿੱਲੀ, 1 ਅਪ੍ਰੈਲ-ਵਕਫ਼ ਸੋਧ ਬਿੱਲ 'ਤੇ ਰਣਨੀਤੀ 'ਤੇ ਚਰਚਾ ਕਰਨ ਲਈ ਸੰਸਦ ਵਿਚ ਵਿਰੋਧੀ ਧਿਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ।