JALANDHAR WEATHER

ਜੋ ਸਿਸਟਮ ਸੀ, ਉਹ ਹੀ ਰਹਿਣਾ ਚਾਹੀਦਾ ਹੈ- ਸੁਖਜਿੰਦਰ ਸਿੰਘ ਰੰਧਾਵਾ

ਨਵੀਂ ਦਿੱਲੀ, 2 ਅਪ੍ਰੈਲ- ਕਾਂਗਰਸ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਸੰਸਦ ਅਨੈਕਸੀ ਇਮਾਰਤ ਪਹੁੰਚੇ। ਇਸ ਮੌਕੇ ਗੱਲ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡਾ ਦੇਸ਼ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਕਿਸੇ ਵੀ ਖਾਸ ਭਾਈਚਾਰੇ ਨੂੰ ਇਹ ਮਹਿਸੂਸ ਨਹੀਂ ਹੋਣਾ ਚਾਹੀਦਾ ਕਿ ਉਨ੍ਹਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਸਿਸਟਮ ਸੀ, ਉਹ ਹੀ ਰਹਿਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ