ਕਾਲੇ ਕੱਪੜੇ ਪਾ ਸੰਸਦ ’ਚ ਪੁੱਜੇ ਕਾਂਗਰਸੀ ਇਮਰਾਨ ਪ੍ਰਤਾਪਗੜ੍ਹੀ

ਨਵੀਂ ਦਿੱਲੀ, 2 ਅਪ੍ਰੈਲ- ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਅੱਜ ਲੋਕ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ ਵਕਫ਼ ਸੋਧ ਬਿੱਲ ਦੇ ਵਿਰੋਧ ਵਿਚ ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ।