ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 2 ਅਪ੍ਰੈਲ- ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਕਫ਼ ਬਿੱਲ ਲੋਕ ਸਭਾ ਵਿਚ ਪ੍ਰਸ਼ਨ ਕਾਲ ਤੋਂ ਬਾਅਦ ਦੁਪਹਿਰ 12 ਵਜੇ ਪੇਸ਼ ਕੀਤਾ ਜਾਵੇਗਾ।