JALANDHAR WEATHER

ਕੁਲਬੀਰ ਸਿੰਘ ਜੀਰਾ ਇਰਾਦਾ-ਏ-ਕਤਲ ਮਾਮਲੇ ’ਚ ਬਰੀ

ਫ਼ਿਰੋਜ਼ਪੁਰ, 2 ਅਪ੍ਰੈਲ (ਰਾਕੇਸ਼ ਚਾਵਲਾ)- ਸਾਬਕਾ ਵਿਧਾਇਕ ਅਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਸਮੇਤ 8 ਵਿਅਕਤੀਆਂ ਨੂੰ ਅੱਜ ਫਿਰੋਜ਼ਪੁਰ ਦੀ ਕੋਰਟ ਨੇ ਇਰਾਦ-ਏ-ਕਤਲ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਇਸ ਮੌਕੇ ’ਤੇ ਕੁਲਬੀਰ ਸਿੰਘ ਜੀਰਾ ਨੇ ਇਸ ਨੂੰ ਇਨਸਾਫ਼ ਦੀ ਜਿੱਤ ਦੱਸਿਆ ਹੈ। ਬਰੀ ਹੋਣ ਮੌਕੇ ਕੁਲਬੀਰ ਸਿੰਘ ਜੀਰਾ ਦੇ ਸੈਂਕੜੇ ਸਮਰਥਕ ਫਿਰੋਜ਼ਪੁਰ ਅਦਾਲਤ ਵਧਾਈ ਦੇਣ ਲਈ ਪਹੁੰਚੇ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ