JALANDHAR WEATHER

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢੀ ਗਈ ਰੈਲੀ, ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿਖਾਈ ਹਰੀ ਝੰਡੀ

ਲੁਧਿਆਣਾ, 2 ਅਪ੍ਰੈਲ (ਰੁਪੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿਮ ਯੁੱਧ ਨੁਸ਼ਿਆ ਵਿਰੁੱਧ ਦੇ ਤਹਿਤ ਅੱਜ ਲੁਧਿਆਣਾ ਦੇ ਆਰਤੀ ਚੌਂਕ ਤੋਂ ਲੈ ਕੇ ਫੁਹਾਰਾਂ ਚੌਂਕ ਤੱਕ ਨਸ਼ਿਆਂ ਦੇ ਵਿਰੋਧ ਜਾਗਰੂਕਤਾ ਕੱਢੀ ਜਾ ਰਹੀ ਹੈ। ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਰੈਲੀ ਨੂੰ ਹਰੀ ਝੰਡੀ ਦਿੱਤੀ ਗਈ। ਇਸ ਜਾਗਰੂਕਤਾ ਰੈਲੀ ਦੇ ਵਿਚ ਵੱਖਰੇ ਵੱਖਰੇ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ