ਮਸ਼ਹੂਰ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ ਦਾ ਦਿਹਾਂਤ

ਜਲੰਧਰ, 2 ਅਪ੍ਰੈਲ -ਮਸ਼ਹੂਰ ਗਾਇਕ ਹੰਸ ਰਾਜ ਹੰਸ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਰੇਸ਼ਮਾ ਦਾ ਦਿਹਾਂਤ ਹੋ ਗਿਆ। ਉਹ 60 ਸਾਲ ਦੇ ਸਨ, ਜੋ ਕਿ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਦਿਲ ਦੀ ਬਿਮਾਰੀ ਸੀ।