ਅਕਾਲੀ ਦਲ ਪੂਰੀ ਤਰਾਂ ਬਿਕਰਮ ਸਿੰਘ ਮਜੀਠੀਆ ਦੇ ਨਾਲ ਹੈ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 2 ਅਪ੍ਰੈਲ - ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਬਿਕਰਮ ਸਿੰਘ ਮਜੀਠੀਆ ਡਰਾਉਣਾ ਚਾਹੁੰਦੀ ਹੈ। ਸ਼੍ਰੋਮਣੀ ਅਕਾਲੀ ਦਲ ਪੂਰੀ ਤਰਾਂ ਮਜੀਠੀਆ ਦੇ ਨਾਲ ਹੈ।