JALANDHAR WEATHER

ਡੇਰਾ ਬਾਬਾ ਨਾਨਕ ਪੁੱਜੇ ਰਾਜਪਾਲ ਪੰਜਾਬ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਅਪ੍ਰੈਲ (ਹੀਰਾ ਸਿੰਘ ਮਾਂਗਟ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕਰਨ ਲਈ ਡੇਰਾ ਬਾਬਾ ਨਾਨਕ ਪੁੱਜੇ। ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ, ਜੋ ਥੋੜੇ ਬਾਅਦ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ