JALANDHAR WEATHER

ਰਾਜਪਾਲ ਪੰਜਾਬ ਲਾਲ ਚੰਦ ਕਟਾਰੀਆ ਵਲੋਂ ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਅਪ੍ਰੈਲ (ਹੀਰਾ ਸਿੰਘ ਮਾਂਗਟ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਯੁੱਧ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਪੈਦਲ ਯਾਤਰਾ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਡੀ.ਆਈ. ਜੀ. ਸਤਿੰਦਰਬੀਰ ਸਿੰਘ, ਐਸ. ਐਸ. ਪੀ. ਸੁਹੇਲ ਕਾਸਿਮ, ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ, ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਮਹਿਕਮੇ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਤੇ ਅਧਿਆਪਕ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ