JALANDHAR WEATHER

ਚੰਡੀਗੜ੍ਹ ਪੁਲਿਸ ਨੂੰ ਸੌਂਪੀ ਗਈ ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਦੀ ਜਾਂਚ

ਚੰਡੀਗੜ੍ਹ, 3 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿਚ ਵੱਡਾ ਫੈਸਲਾ ਸੁਣਾਉਂਦੇ ਹੋਏ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਹਾਈ ਕੋਰਟ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਕਿਉਂ ਨਹੀਂ ਸੌਂਪੀ ਜਾਣੀ ਚਾਹੀਦੀ। ਅਦਾਲਤ ਨੇ ਸਰਕਾਰ ਨੂੰ ਦੁਪਹਿਰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਸੀ, ਨਹੀਂ ਤਾਂ ਉਹ ਖੁਦ ਹੁਕਮ ਜਾਰੀ ਕਰੇਗੀ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ