300 ਗ੍ਰਾਮ ਹੈਰੋਇਨ ਤੇ ਪਿਸਤੌਲ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 3 ਅਪ੍ਰੈਲ (ਕਮਲਜੀਤ/ਕਪਲ ਵਧਵਾ)-300 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਸਮੇਤ 2 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਦੱਸ ਦਈਏ ਕਿ ਤਨਜ਼ਾਨੀਆ ਦੀ ਔਰਤ ਤੋਂ 100 ਕ੍ਰੈਕ ਬਾਲਜ਼ ਵੀ ਬਰਾਮਦ ਹੋਇਆ। ਅੱਜ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਨੇ ਇਹ ਜਾਣਕਾਰੀ ਦਿੱਤੀ।