ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਥਾਈਲੈਂਡ ਦੇ ਸਾਬਕਾ ਪੀ.ਐਮ. ਨਾਲ ਮੁਲਾਕਾਤ

ਨਵੀਂ ਦਿੱਲੀ, 3 ਅਪ੍ਰੈਲ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਕਾਕ ਵਿਚ ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ, ਥਾਕਸੀਨ ਸ਼ਿਨਾਵਾਤਰਾ ਨਾਲ ਮੁਲਾਕਾਤ ਕੀਤੀ।