JALANDHAR WEATHER

ਆਈ.ਪੀ.ਐਲ. 2025 : ਕੋਲਕਾਤਾ ਦਾ ਸਕੋਰ 5 ਓਵਰਾਂ ਤੋਂ ਬਾਅਦ 38/2

ਕੋਲਕਾਤਾ, 3 ਅਪ੍ਰੈਲ-ਆਈ.ਪੀ.ਐਲ. ਵਿਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੈਚ ਹੈ। ਇਹ ਮੈਚ ਈਡਨ ਗਾਰਡਨ ਮੈਦਾਨ ਵਿਚ ਹੈ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਕੋਲਕਾਤਾ ਦਾ ਸਕੋਰ 5 ਓਵਰਾਂ ਤੋਂ ਬਾਅਦ 38 ਦੌੜਾਂ 2 ਵਿਕਟਾਂ ਦੇ ਨੁਕਸਾਨ ਉਤੇ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ