ਸੁਖਬੀਰ ਸਿੰਘ ਬਾਦਲ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 4 ਅਪ੍ਰੈਲ- ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ’ਤੇ ਹੋਏ ਹਮਲੇ ਸੰਬੰਧੀ ਨਾਰਾਇਣ ਸਿੰਘ ਚੌੜਾ ਨੂੰ ਲੈ ਕੇ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਤੇ ਹੋਰਾਂ ਨੂੰ 30 ਅਪ੍ਰੈਲ ਲਈਅੱਜ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।