JALANDHAR WEATHER

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ - ਸਕੂਲ ਇੰਚਾਰਜ

ਭੁਲੱਥ, 4 ਅਪ੍ਰੈਲ (ਮੇਹਰ ਚੰਦ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਜਾਰੀ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ। ਉਪਰੋਕਤ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਇਸ ਦਾ ਸਿਹਰਾ ਸਮੂਹ ਮਿਹਨਤੀ ਸਟਾਫ ਨੂੰ ਜਾਂਦਾ ਹੈ। ਉਨ੍ਹਾਂ ਸਟਾਫ ਨੂੰ ਭਵਿੱਖ ਵਿਚ ਵੀ ਬੱਚਿਆਂ ਨੂੰ ਇਸੇ ਤਰ੍ਹਾਂ ਮਿਹਨਤ ਕਰਵਾਉਣ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ