JALANDHAR WEATHER

ਹੁਸ਼ਿਆਰਪੁਰ ਦਾ ਪੁਨੀਤ ਵਰਮਾ 100 ਫੀਸਦੀ ਅੰਕ ਲੈ ਕੇ ਸੂਬੇ 'ਚੋਂ ਰਿਹਾ ਪਹਿਲੇ ਸਥਾਨ 'ਤੇ

ਹੁਸ਼ਿਆਰਪੁਰ, 4 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ’ਚ 100 ਫੀਸਦੀ ਅੰਕ ਲੈ ਕੇ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਨੀਤ ਵਰਮਾ ਚੈੱਸ ’ਚ ਪੰਜਾਬ ਚੈਂਪੀਅਨ ਰਿਹਾ ਹੈ ਅਤੇ ਉਹ ਨੈਸ਼ਨਲ ਪੱਧਰ ਤੱਕ ਖੇਡਿਆ ਹੈ। ਪੁਨੀਤ ਵਰਮਾ ਚੈੱਸ ’ਚ ਗਰੈਂਡ ਮਾਸਟਰ ਬਣਨ ਦੀ ਇੱਛਾ ਰੱਖਦਾ ਹੈ ਅਤੇ ਪੜ੍ਹਾਈ ’ਚ ਆਈ.ਏ.ਐੱਸ. ਜਾਂ ਆਈ.ਆਈ.ਟੀ. ’ਚ ਦਾਖਲਾ ਲੈਣਾ ਚਾਹੁੰਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ