ਲੁਧਿਆਣਾ ਪੱਛਮੀ ਤੋਂ ਉਮੀਦਵਾਰ ਚੁਣੇ ਜਾਣ 'ਤੇ ਭਾਰਤ ਭੂਸ਼ਣ ਆਸ਼ੂ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਰਾਹੀਂ ਦਿੱਤੀ ਵਧਾਈ

ਚੰਡੀਗੜ੍ਹ, 5 ਅਪ੍ਰੈਲ-ਲੁਧਿਆਣਾ ਪੱਛਮੀ ਤੋਂ ਉਮੀਦਵਾਰ ਚੁਣੇ ਜਾਣ 'ਤੇ ਭਾਰਤ ਭੂਸ਼ਣ ਆਸ਼ੂ ਜੀ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਵਧਾਈਆਂ ਦਿੱਤੀਆਂ।