ਗੁਰਦੁਆਰਾ ਸਾਹਿਬ ਦੇ ਕਮਰੇ ’ਚ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ 2 ਖਿਲਾਫ਼ ਮਾਮਲਾ ਦਰਜ
ਅਜਨਾਲਾ, (ਅੰਮ੍ਰਿਤਸਰ), 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਵਸੇ ਇਕ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਕਮਰੇ ਵਿਚ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਵਿਚ ਭਿੰਡੀ ਸੈਦਾਂ ਪੁਲਿਸ ਵਲੋਂ 2 ਵਿਅਕਤੀਆਂ ਰਾਜਾ ਸਿੰਘ ਅਤੇ ਜਸਬੀਰ ਸਿੰਘ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਹੈ।