ਰਾਮੇਸ਼ਵਰਮ (ਤਾਮਿਲਨਾਡੂ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਵਰਟੀਕਲ ਲਿਫਟ ਸਮੁੰਦਰੀ ਪੁਲ ਦਾ ਕੀਤਾ ਉਦਘਾਟਨ

ਰਾਮੇਸ਼ਵਰਮ (ਤਾਮਿਲਨਾਡੂ), 6 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸਮੁੰਦਰੀ ਪੁਲ ਦਾ ਉਦਘਾਟਨ ਕੀਤਾ ਅਤੇ ਰਾਮੇਸ਼ਵਰਮ-ਤਾਂਬਰਮ (ਚੇਨਈ) ਨਵੀਂ ਰੇਲ ਸੇਵਾ ਨੂੰ ਹਰੀ ਝੰਡੀ ਦਿਖਾਈ।