ਰਾਮੇਸ਼ਵਰਮ (ਤਾਮਿਲਨਾਡੂ) : ਪ੍ਰਧਾਨ ਮੰਤਰੀ ਮੋਦੀ ਵਲੋਂ ਪੰਬਨ ਪੁਲ ਅਤੇ ਕਈ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ


ਰਾਮੇਸ਼ਵਰਮ (ਤਾਮਿਲਨਾਡੂ), 6 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਚ ਪੰਬਨ ਪੁਲ ਅਤੇ ਕਈ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਹੋਰ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।