JALANDHAR WEATHER

ਜਗਜੀਤ ਸਿੰਘ ਡੱਲੇਵਾਲ ਨੇ ਖ਼ਤਮ ਕੀਤੀ ਭੁੱਖ ਹੜਤਾਲ

 ਫ਼ਤਹਿਗੜ੍ਹ ਸਾਹਿਬ, 6 ਅਪ੍ਰੈਲ - ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਕੇਂਦਰ ਸਰਕਾਰ ਦੀ ਅਪੀਲ 'ਤੇ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਭੁੱਖ ਹੜਤਾਲ ਖ਼ਤਮ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ