JALANDHAR WEATHER

'ਰਾਸ਼ਟਰ ਪਹਿਲਾਂ' ਭਾਜਪਾ ਦਾ ਮੂਲ ਸਿਧਾਂਤ ਹੈ - ਪਿਊਸ਼ ਗੋਇਲ

ਨਵੀਂ ਦਿੱਲੀ, 6 ਅਪ੍ਰੈਲ - ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਰਾਮ ਨੌਮੀ ਦੇ ਸ਼ੁਭ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਹੈ ਕਿ ਭਗਵਾਨ ਸ਼੍ਰੀ ਰਾਮ ਦਾ ਆਸ਼ੀਰਵਾਦ ਸਾਰਿਆਂ 'ਤੇ ਬਣਿਆ ਰਹੇ। ਇਸ ਦੇਸ਼ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਅੱਗੇ ਵਧਣਾ ਚਾਹੀਦਾ ਹੈ। 'ਰਾਸ਼ਟਰ ਪਹਿਲਾਂ' ਭਾਜਪਾ ਦਾ ਮੂਲ ਸਿਧਾਂਤ ਹੈ ਅਤੇ ਇਹ ਸਾਡੇ ਸਾਰਿਆਂ ਦਾ ਸੰਕਲਪ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ