JALANDHAR WEATHER

ਸਨਰਾਈਜ਼ਰਜ਼ ਹੈਦਰਾਬਾਦ ਬਨਾਮ ਗੁਜਰਾਤ ਟਾਈਟਨਜ਼ - ਆਈ.ਪੀ.ਐੱਲ 2025 : ਹੈਦਰਾਬਾਦ ਨੂੰ ਪਹਿਲਾ ਝਟਕਾ

ਹੈਦਰਾਬਾਦ, 6 ਅਪ੍ਰੈਲ - ਗੁਜਰਾਤ ਟਾਈਟਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਕਪਤਾਨ ਸ਼ੁਭਮਨ ਗਿੱਲ ਨੇ ਕਿਹਾ ਕਿ ਵਾਸ਼ਿੰਗਟਨ ਸੁੰਦਰ ਨੂੰ ਇਸ ਮੈਚ ਵਿਚ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ। ਉਹ ਅਰਸ਼ਦ ਖਾਨ ਦੀ ਜਗ੍ਹਾ ਖੇਡੇਗਾ। ਇਸ ਦੇ ਨਾਲ ਹੀ ਸਨਰਾਈਜ਼ਰਜ਼ ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਕਿਹਾ ਕਿ ਜੈਦੇਵ ਉਨਾਦਕਟ ਨੂੰ ਹਰਸ਼ਲ ਪਟੇਲ ਦੀ ਜਗ੍ਹਾ ਪਲੇਇੰਗ ਇਲੈਵਨ ਵਿਚ ਸ਼ਾਮਿਲ ਕੀਤਾ ਗਿਆ ਹੈ। ਹੈਦਰਾਬਾਦ ਨੇ ਝਟਕੇ ਨਾਲ ਸ਼ੁਰੂਆਤ ਕੀਤੀ ਹੈ। ਮੁਹੰਮਦ ਸਿਰਾਜ ਨੇ ਪਹਿਲੇ ਹੀ ਓਵਰ ਵਿਚ ਟ੍ਰੈਵਿਸ ਹੈੱਡ ਦੀ ਵਿਕਟ ਲਈ। ਉਹ ਸਿਰਫ਼ ਅੱਠ ਦੌੜਾਂ ਹੀ ਬਣਾ ਸਕਿਆ। ਹੁਣ ਈਸ਼ਾਨ ਕਿਸ਼ਨ ਅਭਿਸ਼ੇਕ ਸ਼ਰਮਾ ਦਾ ਸਮਰਥਨ ਕਰਨ ਲਈ ਆਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ