JALANDHAR WEATHER

ਨਸ਼ਿਆਂ ਦੇ ਮਾਮਲੇ ’ਚ ਨੰਬਰ ਇਕ ’ਤੇ ਹੈ ਪੰਜਾਬ- ਰਾਜਪਾਲ ਪੰਜਾਬ

ਅੰਮ੍ਰਿਤਸਰ, 7 ਅਪ੍ਰੈਲ (ਰੇਸ਼ਮ ਸਿੰਘ)- ਰਾਜਪਾਲ ਪੰਜਾਬ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਟ ਹਾਊਸ ਪੁੱਜੇ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਪੰਜਾਬ ਇਕ ਨੰਬਰ ਤੇ ਹੈ ਤੇ ਇਸ ’ਤੇ ਠੱਲ੍ਹ ਪਾਉਣੀ ਬਹੁਤ ਜ਼ਰੂਰੀ ਹੈ। ਉਹ ਅੱਜ ਇੱਥੇ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਪੈਦਲ ਮਾਰਚ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ