JALANDHAR WEATHER

ਨਸ਼ਿਆਂ ਦਾ ਹੋਵੇਗਾ ਜਲਦ ਖ਼ਾਤਮਾ- ਰਾਜਪਾਲ ਕਟਾਰੀਆ

ਅੰਮ੍ਰਿਤਸਰ, 8 ਅਪ੍ਰੈਲ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਖੇ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਖ਼ਰੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲਤਾ ਮਿਲ ਰਹੀ ਹੈ ਅਤੇ ਨਸ਼ਿਆਂ ਦਾ ਖ਼ਾਤਮਾ ਜਲਦ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸੁਨੀਲ ਕੁਮਾਰ ਜਾਖੜ ਅਤੇ ਹੋਰ ਭਾਜਪਾ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ