JALANDHAR WEATHER

ਆਈ.ਪੀ.ਐਲ. 2025 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

ਚੰਡੀਗੜ੍ਹ, 8 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ ਅੱਜ ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਆਈ.ਪੀ.ਐਲ. 2025 ਦੇ ਖੇਡੇ ਜਾ ਰਹੇ 22ਵੇਂ ਮੈਚ ਨੂੰ ਲੈ ਕੇ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ