ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਦਿਹਾਂਤ ’ਤੇ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਅਪ੍ਰੈਲ- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਚੀਮਾ ਦਾ ਦਿਹਾਂਤ ਹੋ ਜਾਣ ਕਾਰਨ ਅੱਜ ਮਿਤੀ 9 ਅਪ੍ਰੈਲ ਨੂੰ ਸਮੂਹ ਸਰਕਾਰੀ ਦਫ਼ਤਰਾਂ ਵਿਖੇ ਰਹਿੰਦੇ ਦਿਨ ਲਈ ਤੁਰੰਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।