JALANDHAR WEATHER

ਸੂਬੇ 'ਚ ਕਿਸੇ ਵੀ ਕੀਮਤ 'ਤੇ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ - ਡਾ. ਰਾਜ ਕੁਮਾਰ ਚੱਬੇਵਾਲ

ਜਲੰਧਰ, 9 ਅਪ੍ਰੈਲ-ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸੇ ਵੀ ਕੀਮਤ 'ਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ। ਉਹ ਅੱਜ ਜਲੰਧਰ ਵਿਖੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਿਰਫ਼ 12 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਕਿ ਪੰਜਾਬ ਪੁਲਿਸ ਦਾ ਸ਼ਲਾਘਾਯੋਗ ਕਦਮ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ