ਪ੍ਰੋ. ਕਰਮਜੀਤ ਸਿੰਘ ਚਾਹਲ ਹੋਣਗੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਰਜਿਸਟਰਾਰ

ਅੰਮ੍ਰਿਤਸਰ, 11 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਕਰਮਜੀਤ ਸਿੰਘ ਚਾਹਲ ਨੂੰ ਰਜਿਸਟਰਾਰ ਨਿਯੁਕਤ ਕੀਤਾ ਗਿਆ ਹੈ , ਜੋ ਪ੍ਰੋ. ਕਰਨਾਜੀਤ ਸਿੰਘ ਕਾਹਲੋਂ ਦਾ ਸਥਾਨ ਲੈਣਗੇ।