ਪੁਰਤਗਾਲ ਅਤੇ ਸਲੋਵਾਕੀਆ ਦੇ ਦੌਰੇ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਦਿੱਲੀ ਪਹੁੰਚੇ

ਨਵੀਂ ਦਿੱਲੀ, 11 ਅਪ੍ਰੈਲ - ਰਾਸ਼ਟਰਪਤੀ ਦਰੋਪਦੀ ਮੁਰਮੂ ਪੁਰਤਗਾਲ ਅਤੇ ਸਲੋਵਾਕੀਆ ਦੇ 4 ਦਿਨਾਂ ਦੇ ਸਰਕਾਰੀ ਦੌਰੇ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ ।