ਪ੍ਰਧਾਨ ਮੰਤਰੀ ਮੋਦੀ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 13 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ, ਸਾਰਿਆਂ ਲਈ ਖੁਸ਼ੀ, ਉਮੀਦ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।