ਕੇਜਰੀਵਾਲ ਨੇ ਕੇਂਦਰ ਦੀ ਸਰਕਾਰ 'ਤੇ ਸਿੱਖਿਆ ਨੂੰ "ਬਰਬਾਦ" ਕਰਨ ਦਾ ਲਗਾਇਆ ਦੋਸ਼

ਨਵੀਂ ਦਿੱਲੀ, 13 ਅਪ੍ਰੈਲ (ਜਸਵੰਤ ਸਿੰਘ ਜੱਸ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਉੱਪਰ ਤਿੱਖਾ ਨਿਸ਼ਾਨਾ ਸਾਧਦੇ ਹੋਏ ਸਰਕਾਰ 'ਤੇ ਸਿੱਖਿਆ ਨੂੰ "ਬਰਬਾਦ" ਕਰਨ ਦਾ ਦੋਸ਼ ਲਗਾਇਆ ਹੈ।