ਸ਼ਹੀਦ ਥਾਣੇਦਾਰ ਚਰਨਜੀਤ ਸਿੰਘ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ

ਅਮਰਕੋਟ, 14ਅਪ੍ਰੈਲ (ਭੱਟੀ)-ਸ਼ਹੀਦ ਥਾਣੇਦਾਰ ਚਰਨਜੀਤ ਸਿੰਘ ਦੇ ਘਰ ਵੱਡੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਾਬਕਾ ਸਰਪੰਚ ਕਸ਼ਮੀਰ ਸਿੰਘ ਭਲਵਾਨ ਹੋਰਾਂ ਨਾਲ ਅਫਸੋਸ ਪ੍ਰਗਟ ਕਰਨ ਲਈ ਪਹੁੰਚੇ।