ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ’ਤੇ ਅੱਜ ‘ਆਪ’ ਕਰੇਗੀ ਪ੍ਰਦਰਸ਼ਨ
ਚੰਡੀਗੜ੍ਹ, 15 ਅਪ੍ਰੈਲ- ਕਾਂਗਰਸ ਦੇ ਖਿਲਾਫ਼ ਅੱਜ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ‘ਆਪ’ ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਬਿਆਨ ਵਿਰੁੱਧ ਅੱਜ ਸੜਕਾਂ ’ਤੇ ਉਤਰੇਗੀ। ਇਸ ਦੌਰਾਨ ਆਪ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹੱਥ ਅੱਤਵਾਦੀਆਂ ਦੇ ਨਾਲ ਹੈ।