JALANDHAR WEATHER

ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧਰਨਾ ਪ੍ਰਦਰਸ਼ਨ

ਚੰਡੀਗੜ੍ਹ, 15 ਅਪ੍ਰੈਲ (ਕਪਲ ਵਧਵਾ)-ਪ੍ਰਤਾਪ ਸਿੰਘ ਬਾਜਵਾ ਦੇ ਮਾਮਲੇ ਵਿਚ ਧਰਨੇ ਉਤੇ ਬੈਠੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਉਤਸ਼ਾਹ ਠੰਡਾ ਨਹੀਂ ਹੁੰਦਾ ਦਿਖਾਈ ਦੇ ਰਿਹਾ। ਉਹ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਧਰਨੇ ਦੀ ਅਗਵਾਈ ਅਮਰਿੰਦਰ ਸਿੰਘ ਰਾਜਾ ਵੜਿੰਗ ਕਰ ਰਹੇ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ