ਕਟਾਰੀਆਂ ਮੰਡੀ 'ਚ ਕਣਕ ਦੀ ਆਮਦ ਸ਼ੁਰੂ

ਕਟਾਰੀਆਂ, 15 ਅਪ੍ਰੈਲ (ਪ੍ਰੇਮੀ ਸੰਧਵਾਂ)-ਬੰਗਾ ਬਲਾਕ ਅਧੀਨ ਆਉਂਦੀ ਕਟਾਰੀਆਂ ਦਾਣਾ ਮੰਡੀ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਕਣਕ ਦੀ ਅਜੇ ਖਰੀਦ ਸ਼ੁਰੂ ਨਹੀਂ ਹੋਈ।