ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਖਤਮ

ਅੰਮ੍ਰਿਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)- ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ਹੈ। ਕੁਝ ਸਮੇਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।