ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂ ਪੁਲਿਸ ਨੇ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 16 ਅਪ੍ਰੈਲ- ਕਾਂਗਰਸ ਵਰਕਰਾਂ ਵਲੋਂ ਸੋਨੀਆ ਤੇ ਰਾਹੁਲ ਗਾਂਧੀ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ ਦੇ ਵਿਰੋਧ ਵਿਚ ਆਪਣੇ ਪਾਰਟੀ ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।