JALANDHAR WEATHER

ਕਾਨੂੰਨ ਅਨੁਸਾਰ ਹੀ ਈ.ਡੀ. ਕਰ ਰਹੀ ਹੈ ਜਾਂਚ- ਅਨਿਲ ਵਿਜ

ਅੰਬਾਲਾ, 16 ਅਪ੍ਰੈਲ- ਨੈਸ਼ਨਲ ਹੈਰਾਲਡ ਮਾਮਲੇ ਵਿਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਿਰੁੱਧ ਈ.ਡੀ. ਦੀ ਚਾਰਜਸ਼ੀਟ ’ਤੇ ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਈ.ਡੀ. ਨੇ ਆਪਣੀ ਜਾਂਚ ਵਿਚ ਜੋ ਪਾਇਆ, ਉਸ ਦੇ ਆਧਾਰ ’ਤੇ ਕਾਰਵਾਈ ਕਰ ਰਹੀ ਹੈ। ਈ.ਡੀ. ਵਲੋਂ ਉਨ੍ਹਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਪੂਰਾ ਹੱਕ ਦਿੱਤਾ ਗਿਆ ਹੈ ਪਰ ਕਾਨੂੰਨ ਅਨੁਸਾਰ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ