ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੇ ਹੋਣਗੇ ਉਮੀਦਵਾਰ


ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ।