JALANDHAR WEATHER

ਭਾਰਤ-ਪਾਕਿਸਤਾਨ ਵਪਾਰ ਚਲਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਰੈਲੀ

ਅਟਾਰੀ, (ਅੰਮ੍ਰਿਤਸਰ), 17 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦਾ ਵਪਾਰ ਪਿਛਲੇ ਲੰਮੇ ਸਮੇਂ ਤੋਂ ਬੰਦ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੋਹਾਂ ਦੇਸ਼ਾਂ ਦਾ ਵਪਾਰ ਫਿਰ ਤੋਂ ਚਲਾਉਣ ਸੰਬੰਧੀ ਅਟਾਰੀ ਸਰਹੱਦ ’ਤੇ ਰੈਲੀ ਕੀਤੀ ਗਈ। ਇਸ ਮੌਕੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਉਪਕਾਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਤਰਲੋਕ ਸਿੰਘ ਬਿੱਟਾ, ਪ੍ਰਿਥੀਪਾਲ ਸਿੰਘ ਨਿਊਜ਼ੀਲੈਂਡ ਆਦਿ ਮੌਜੂਦ ਸਨ। ਬੁਲਾਰਿਆਂ ਵਲੋਂ ਦੋਹਾਂ ਦੇਸ਼ਾਂ ਦਾ ਵਪਾਰ ਚਲਾਉਣ ਸੰਬੰਧੀ ਭਾਸ਼ਣ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ