JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਰਮਦਾਸ ਨੇੜਿਓਂ ਗ੍ਰਨੇਡ ਬਰਾਮਦ

ਅਜਨਾਲਾ, ਰਮਦਾਸ, (ਅੰਮ੍ਰਿਤਸਰ), 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਵਸੇ ਰਮਦਾਸ ਨੇੜਲੇ ਇਕ ਪਿੰਡ ਵਿਚੋਂ ਗ੍ਰਨੇਡ ਬਰਾਮਦ ਕੀਤਾ ਗਿਆ ਹੈ। ਇਹ ਪੁਸ਼ਟੀ ਕਰਦਿਆਂ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ ਨੇ ਦੱਸਿਆ ਕਿ ਗ੍ਰਨੇਡ ਬਰਾਮਦਗੀ ਮਾਮਲੇ ਸੰਬੰਧੀ ਜਲਦ ਹੀ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ