4ਦਰਦਨਾਕ ਸੜਕੀ ਹਾਦਸੇ ਵਿਚ ਤਿੰਨ ਮੈਂਬਰਾਂ ਦੀ ਮੌਕੇ ’ਤੇ ਮੌਤ
ਫਗਵਾੜਾ, (ਕਪੂਰਥਲਾ), 19 ਅਪ੍ਰੈਲ (ਹਰਜੋਤ ਸਿੰਘ ਚਾਨਾ)- ਅੱਜ ਸਵੇਰੇ ਫਗਵਾੜਾ ਹੁਸ਼ਿਆਰਪੁਰ ਸੜਕ ’ਤੇ ਵਾਪਰੇ ਇਕ ਦਰਦਨਾਕ ਸੜਕੀ ਹਾਦਸੇ ਵਿਚ ਤਿੰਨ ਮੈਂਬਰਾਂ ਦੀ ਮੌਕੇ ’ਤੇ ਮੌਤ ਹੋ ਗਈ, ਜਿਸ ਵਿਚ ਇਕ ਮਹਿਲਾ, ਵਿਅਕਤੀ ਤੇ ਬੱਚੀ ਸ਼ਾਮਿਲ ਹੈ।
... 1 hours 42 minutes ago