JALANDHAR WEATHER

ਫ਼ਸਲਾਂ ਦੇ ਨੁਕਸਾਨ ਦਾ ਸਰਕਾਰ ਜਲਦੀ ਦੇਵੇ ਮੁਆਵਜ਼ਾ - ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ , 18 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਅੱਜ ਮੀਂਹ, ਝੱਖੜ, ਤੇਜ਼ ਹਨ੍ਹੇਰੀ ਤੇ ਗੜੇ ਪੈਣ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ। ਕਟਾਈ ਤੋਂ ਕੁਝ ਦਿਨ ਪਹਿਲਾਂ ਇਹ ਕਿਸਾਨਾਂ ਲਈ ਬਹੁਤ ਵੱਡਾ ਝਟਕਾ ਹੈ। ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਜਾਂਚ ਕਰਕੇ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ