JALANDHAR WEATHER

ਮੁਰਸ਼ਿਦਾਬਾਦ ਹਿੰਸਾ: ਸੁਪਰੀਮ ਕੋਰਟ ਨੇ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 21 ਅਪ੍ਰੈਲ- ਸੁਪਰੀਮ ਕੋਰਟ ਨੇ ਵਕਫ਼ (ਸੋਧ) ਐਕਟ, 2025 ਦੇ ਵਿਰੋਧ ਵਿਚ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਹੋਈ ਹਿੰਸਾ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਦੋਵਾਂ ਵਕੀਲਾਂ ਨੂੰ ਆਪਣੀਆਂ ਪਟੀਸ਼ਨਾਂ ਵਾਪਸ ਲੈਣ ਅਤੇ ਬਿਹਤਰ ਪਟੀਸ਼ਨਾਂ ਦਾਇਰ ਕਰਨ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ