JALANDHAR WEATHER

'ਆਪ' ਵਲੋਂ ਪੁਰਾਣੇ ਤੇ ਟਕਸਾਲੀ ਆਗੂ ਹਰਜਿੰਦਰ ਸਿੰਘ ਕਾਕਾ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਫਿਰੋਜ਼ਪੁਰ, 21 ਅਪ੍ਰੈਲ (ਕੁਲਬੀਰ ਸਿੰਘ ਸੋਢੀ)-'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੂੰ ਸਫਲ ਬਣਾਉਣ ਲਈ ਆਮ ਆਦਮੀ ਪਾਰਟੀ ਵਲੋਂ ਸੂਬੇ ਅੰਦਰ 28 ਜ਼ਿਲ੍ਹਾ ਕੋਆਰਡੀਨੇਟਰ ਲਗਾਏ ਗਏ ਹਨ, ਜਿਸਦੇ ਚਲਦੇ ਜ਼ਿਲ੍ਹਾ ਫਿਰੋਜ਼ਪੁਰ ਤੋਂ 'ਆਪ' ਦੇ ਪੁਰਾਣੇ ਅਤੇ ਟਕਸਾਲੀ ਆਗੂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਜ਼ਿੰਮੇਵਾਰੀ ਦਿੰਦੇ ਹੋਏ ਪਾਰਟੀ ਨੇ ਜ਼ਿਲ੍ਹਾ ਕੋਆਰਡੀਨੇਟਰ ਲਗਾਇਆ ਹੈ l 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ